ਪੰਜਾਬ
ਪੰਜਾਬ ਸਰਕਾਰ ਨੇ ਫ਼ਿਰ ਵਧਾਇਆ ਤਨਖ਼ਾਹ ਕਮਿਸ਼ਨ ਦੇ ਸਮਾਂ
![](https://punjabi.updatepunjab.com/wp-content/uploads/2020/11/punjab.jpg)
ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਲਈ ਰਾਜ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਫਿਰ ਵਧਾ ਦਿੱਤੀ ਹੈ।
ਇਸ ਸਬੰਧ ਵਿਚ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਇਹ ਦੱਸਿਆ ਗਿਆ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ 31 ਮਾਰਚ, 2021 ਤੱਕ ਵਧਾ ਦਿੱਤੀ ਗਈ ਹੈ।
ਇਸ ਲਈ ਮੁਲਾਜ਼ਮਾਂ ਨੂੰ ਮਾਰਚ ਦੇ ਅੰਤ ਤੱਕ ਪੰਜਾਬ ਵਿੱਚ ਨਵੇਂ ਤਨਖਾਹ ਸਕੇਲ ਦਾ ਇੰਤਜ਼ਾਰ ਕਰਨਾ ਪਏਗਾ