ਦੇਸ਼ ਅੰਦਰ ਪੈਟਰੋਲ ਦੀਆਂ ਕੀਮਤਾਂ ਵਿਚ 10 ਵੀ ਵਾਰ ਵਾਧਾ ਹੋ ਗਿਆ ਹੈ । ਪੈਟਰੋਲ ਦੀਆਂ ਕੀਮਤਾਂ ਵਿਚ 34 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿਚ 32 ਪੈਸੇ ਦਾ ਵਾਧਾ ਕੀਤਾ ਗਿਆ ਹੈ ।