ਪੰਜਾਬ

ਖਰੜ ਚ ਭਰਾ ਵਲੋ ਆਪਣੇ ਭਾਈ ,ਭਰਜਾਈ ਤੇ ਭਤੀਜੇ ਦਾ ਕਤਲ 

ਫੜੇ ਗਏ ਦੋਸ਼ੀ ਦੀ ਪਹਿਚਾਣ ਲਖਬੀਰ ਸਿੰਘ ਵਜੋ ਹੋਈ ਹੈ

 

ਘਰੇਲੂ ਕਲੇਸ਼ ਦੇ ਚਲਦੇ ਖਰੜ ਚ ਇਕ ਭਰਾ ਨੇ ਆਪਣੇ ਹੀ ਸਕੇ ਭਾਈ ਸਮੇਤ ਭਰਜਾਈ ਤੇ ਭਤੀਜੇ ਦਾ ਕਤਲ ਕਰ ਦਿੱਤਾ ਹੈ।

ਫੜੇ ਗਏ ਦੋਸ਼ੀ ਦੀ ਪਹਿਚਾਣ ਲਖਬੀਰ ਸਿੰਘ ਵਜੋ ਹੋਈ ਹੈ।

ਪੁਲਿਸ ਤੋ ਮਿਲੀ ਜਾਣਕਾਰੀ ਮੁਤਾਬਕ ਲਖਬੀਰ ਸਿੰਘ ਵਲੋ ਅਪਣੇ ਭਰਾ ਸਤਬੀਰ ਸਿੰਘ ਅਤੇ ਭਰਜਾਈ ਦੀਆ ਲਾਸ਼ਾਂ ਨਹਿਰ ਵਿਚ ਸੁੱਟ ਦਿੱਤੀਆਂ ਹਨ। 2 ਸਾਲ ਦੇ ਬੱਚੇ ਅਨਹਦ ਨੂੰ ਮੁਰਿੰਡਾ ਨਹਿਰ ਵਿਚ ਸੁੱਟ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਦੋਸ਼ੀ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਇਕ ਲਾਸ਼ ਬਰਾਮਦ ਹੋਈ ਹੈ ਜਿਸ ਦੀ ਪਹਿਚਾਣ ਨਹੀ ਹੋਈ ਹੈ। ਦੋਸ਼ੀ ਅਪਣੇ ਭਰਾ ਦੀ ਜਮੀਨ ਹੜੱਪਣਾ ਚਾਹੁੰਦਾ ਸੀ। ਪੁਲਿਸ ਵਲੋ ਸੀ ਸੀ ਟੀ ਵੀ ਦੀ ਜਾਂਚ ਕੀਤੀ ਜਾ ਰਹੀ ਹੈ। ਕਿਉਕਿ ਦੋਸ਼ੀ ਇਕੱਲਾ ਏਨੀ ਵੱਡੀ ਵਾਰਦਾਤ ਨੂੰ ਅੰਜ਼ਾਮ ਨਹੀ ਦੇ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!