ਪੰਜਾਬ

*ਰਾਸ਼ਟਰਪਤੀ ਚੋਣਾਂ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਾਈ ਵੋਟ*

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੰਵਿਧਾਨ ਅਨੁਸਾਰ ਰਾਸ਼ਟਰਪਤੀ ਚੋਣਾਂ ‘ਚ ਆਪਣੀ ਵੋਟ ਦੀ ਤਾਕਤ ਦਾ ਇਸਤੇਮਾਲ ਕੀਤਾ ਹੈ । ਰਾਸ਼ਟਰਪਤੀ ਦੀ ਚੋਣ ਲਈ ਮੁੱਖ ਮੁਕਾਬਲਾ ਐਨ ਡੀ ਏ ਦੀ ਉਮੀਦਵਾਰ ਦਰੋਪਦੀ ਮੁਰਮਮ ਅਤੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਦੇ ਵਿਚਕਾਰ ਸਿੱਧਾ ਮੁਕਾਬਲਾ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!