ਪੰਜਾਬ

ਤੁਹਾਡੇ ‘ਤੇ ਮਾਣ ਹੈ ਭਗਵੰਤ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ : ਅਰਵਿੰਦ ਕੇਜਰੀਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਮੰਤਰੀ ਡਾ ਵਿਜੇ ਸਿੰਗਲਾ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਤਹਿਤ ਕੀਤੀ ਵੱਡੀ ਕਾਰਵਾਈ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਤੁਹਾਡੇ ‘ਤੇ ਮਾਣ ਹੈ ਭਗਵੰਤ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਹਨ। ਅੱਜ ਪੂਰੀ ਕੌਮ ‘ਆਪ’ ‘ਤੇ ਮਾਣ ਮਹਿਸੂਸ ਕਰ ਰਹੀ ਹੈ ।

Proud of you Bhagwant. Ur action has brought tears to my eyes. Whole nation today feels proud of AAP : Arvind kejriwal

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!