ਪੰਜਾਬ
ਅਕਾਲੀ ਦਲ ਨੇ ਜਲੰਧਰ ਲੋਕ ਸਭਾ ਉੱਪ ਚੋਣ ਲਈ ਮੌਜੂਦਾ ਵਿਧਾਇਕ ਨੂੰ ਉਮੀਦਵਾਰ ਐਲਾਨਿਆ
ਅਕਾਲੀ ਦਲ ਨੇ ਜਲੰਧਰ ਲੋਕ ਸਭਾ ਉਪ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਨੇ ਮੌਜੂਦਾ ਵਿਧਾਇਕ ਡਾ ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ। ਜਿਸ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਰ ਦਿੱਤਾ ਹੈ।