ਪੰਜਾਬ

ਮੇਰਾ ਹਲਕਾ ਮੇਰਾ ਪਰਿਵਾਰ ਮਿਸ਼ਨ ਤਹਿਤ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਦੁਖ ਤਕਲੀਫਾਂ ਸੁਣੀਆ -ਮਹਾਜ਼ਨ 

 

ਅੱਜ ਪੰਜਾਬ ਦੇ ਸਾਬਕਾ ਉਪ ਮੁਖ ਮੰਤਰੀ ਅਤੇ ਆਲ ਇੰਡਿਆ ਕਾਂਗਰਸ ਦੀ ਸਟੀਅਰਿੰਗ ਕਮੇਟੀ ਦੇ ਮੈਂਬਰ ਅਤੇ ਰਾਜਸਥਾਨ ਕਾਂਗਰਸ ਦੇ ਪ੍ਰਭਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ਵਿਖੇ ਖੁਲਾ ਦਰਬਾਰ ਲਾ ਕੇ ਹਲਕੇ ਦੇ ਲੋਕਾਂ ਦੀ ਮੁਸ਼ਕਲਾ ਸੁਣੀਆ ਜਿਹਦੇ ਵਿਚੋਂ ਕ ਈ ਮੁਸ਼ਕਲਾ ਦਾ ਮੌਕੇ ਤੇ ਹੀ ਨਿਪਟਾਰਾ ਕਰਕੇ ਹਲਕੇ ਦੇ ਲੋਕਾਂ ਨੂੰ ਰਾਹਤ ਪ੍ਰਧਾਨ ਕੀਤੀ ਅਤੇ ਉਸ ਤੋਂ ਬਾਅਦ ਉਹਨਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਦੁਖ ਸੁਖ ਸਾਂਝਾ ਕੀਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹਲਕੇ ਦੇ ਲੋਕ ਮੇਰਾ ਪਰਿਵਾਰ ਹਨ ਤੇ ਉਹਨਾਂ ਦੇ ਦੁੱਖ ਸੁਖ ਵਿਚ ਸਾਮਿਲ ਹੋ ਕਿ ਮੇਰੇ ਮਨ ਨੂੰ ਸਕੂਨ ਮਿਲਦਾ ਹੈ ਹਲਕੇ ਦੇ ਦੌਰੇ ਦੌਰਾਣ ਉਹਨਾ ਦੇ ਨਾਲ ਵੱਡੀ ਗਿਣਤੀ ਵਿਚ ਸਰਗਰਮ ਵਰਕਰ ਅਤੇ ਬਲਾਕਾਂ ਦੇ ਚੇਅਰਮੈਨ ਅਤੇ ਬਲਾਕ ਪ੍ਰਧਾਨਾਂ ਸਮੇਤ ਯੂਥ ਕਾਂਗਰਸ ਦੇ ਸਰਗਰਮ ਕਾਰਕੁਨ ਹਾਜਰ ਸੰਨ ਇਹ ਜਾਣਕਾਰੀ ਰੰਧਾਵਾ ਦੇ ਨਜਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਅਤੇ ਕਰਮਜੀਤ ਸਿੰਘ ਟੋਨੀ ਨੇ ਮੀਡੀਆ ਨਾਲ ਸਾਂਝੀ ਕੀਤੀ

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!