ਪੰਜਾਬ ਰਾਜਪਾਲ ਦੇ ਪੱਤਰ ਤੋਂ ਬਾਅਦ CM ਭਗਵੰਤ ਮਾਨ ਨੇ ਸੱਦੀ ਮੰਤਰੀ ਮੰਡਲ ਦੀ ਬੈਠਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਵਲੋ 3 ਮਾਰਚ ਤੋਂ ਸੱਦੇ ਗਏ ਵਿਧਾਨ ਸਭਾ ਸੈਸ਼ਨ ਨੂੰ ਲੈਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਤੋ ਮਨਜੂਰੀ ਮੰਗੀ ਗਈ ਸੀ। ਜਿਸ ਤੇ ਰਾਜਪਾਲ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਵਲੋ ਪੰਜਾਬ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਨੂੰ ਸੱਦੇ ਜਾਣ ਤੇ ਕਨੂੰਨੀ ਰਾਏ ਲੈਣ ਦੀ ਗੱਲ ਕਹੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਬੈਠਕ ਬੁਲਾਈ ਹੈ। Facebook Twitter LinkedIn Messenger Messenger WhatsApp ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ Facebook Twitter LinkedIn Messenger Messenger WhatsApp Share Facebook Twitter LinkedIn Messenger Messenger WhatsApp