ਪੰਜਾਬ

*ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਸਥਾਨਕ ਛੁੱਟੀ ਐਲਾਨੀ*

 

*ਚੰਡੀਗੜ੍ਹ, 13 ਜਨਵਰੀ:*

 

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2023 (ਸ਼ਨਿੱਚਰਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ/ਗ਼ੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।

 

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!