ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਮਚਾਰੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ । ਜਿਸ ਤੋਂ ਬਾਅਦ employees ਨੇ ਹੜਤਾਲ ਮੁਲਤਵੀ ਕਰ ਦਿੱਤੀ ਹੈ ।ਮੁੱਖ ਮੰਤਰੀ ਵਲੋਂ ਕੱਲ੍ਹ ਸੋਮਵਾਰ 18 ਦਸੰਬਰ ਨੂੰ ਪੰਜਾਬ ਭਵਨ ਵਿਖੇ ਕਰਮਚਾਰੀਆਂ ਦੀਆਂ ਮੰਗਾ ਨੂੰ ਲੈ ਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਦਫਤਰ ਵਲੋਂ ਭੇਜੇ ਗਏ ਪੱਤਰ ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਵਫਦ ਨਾਲ ਮੀਟਿੰਗ ਕਰਨਗੇ । ਪੰਜਾਬ ਦੇ employees ਵਲੋਂ ਹੜਤਾਲ ਤੇ ਜਾਣ ਦਾ ਫੈਸਲਾ ਕੀਤਾ ਸੀ । ਜਿਸ ਦੇ ਚਲਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ । ਪੰਜਾਬ ਦੇ ਕਰਮਚਾਰੀ ਲੰਬੇ ਸਮੇ ਤੋਂ ਮਹਿੰਗਾਈ ਭੱਤੇ ਦੀ ਮੰਗ ਕਰ ਰਹੇ ਜਿਸ ਦੇ ਚਲਦੇ ਕਰਮਚਾਰੀਆਂ ਨੇ ਫੀਲਡ ਵਿਚ ਕੰਮ ਬੰਦ ਕੀਤਾ ਹੋਇਆ ਹੈ ਜਿਸ ਦੇ ਚਲਦੇ ਮੁੱਖ ਮੰਤਰੀ ਨੇ ਕਰਮਚਾਰੀ ਯੂਨੀਅਨ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ
ਪੰਜਾਬ ਅੰਦਰ ਦਫਤਰਾਂ ਵਿਚ ਕਾਫੀ ਕੰਮ ਪ੍ਰਭਾਵਿਤ ਹੋ ਰਿਹਾ ਹੈ ਮੁੱਖ ਮੰਤਰੀ ਪਹਿਲਾ ਵੀ ਕਹਿ ਚੁਕੇ ਹਨ ਕਿ ਗੱਲਬਾਤ ਲਈ ਤਿਆਰ ਹਨ ਜਿਸ ਤੋਂ ਬਾਅਦ employees ਨੇ ਹੜਤਾਲ ਮੁਲਤਵੀ ਕਰ ਦਿੱਤੀ ਹੈ ।ਮੁੱਖ ਮੰਤਰੀ ਵਲੋਂ ਕੱਲ੍ਹ ਸੋਮਵਾਰ 18 ਦਸੰਬਰ ਨੂੰ ਪੰਜਾਬ ਭਵਨ ਵਿਖੇ ਕਰਮਚਾਰੀਆਂ ਦੀਆਂ ਮੰਗਾ ਨੂੰ ਲੈ ਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।