ਪੰਜਾਬ
ਪੰਜਾਬ ਸਿਵਲ ਸਕੱਤਰੇਤ ਆਫੀਸਰਜ਼ ਐਸੋਸੀਏਸ਼ਨ ਨੇ CM ਭਗਵੰਤ ਨੂੰ ਨਵਾਂ ਸਾਲ ਦੀਆਂ ਦਿੱਤੀਆਂ ਮੁਬਾਰਕਾਂ
ਪੰਜਾਬ ਸਿਵਲ ਸਕੱਤਰੇਤ ਆਫੀਸਰਜ਼ ਐਸੋਸੀਏਸ਼ਨ (PSS-1) ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਏ.ਵੈਨੂ ਪ੍ਰਸਾਦ ਆਈ.ਏ.ਐਸ,ਮਾਨਯੋਗ ਵਧੀਕ ਮੁੱਖ ਸਕੱਤਰ ਮੁੱਖ ਮੰਤਰੀ ਅਤੇ ਸਕੱਤਰੇਤ ਦੇ ਸਮੂੰਹ ਸੀਨੀਅਰ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਮਿਲ ਕੇ ਨਵੇਂ ਸਾਲ 2023 ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨਾਂ ਵੱਲੋ ਵੀ ਸਮੂਹ ਮੁਲਾਜ਼ਮ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।