ਪੰਜਾਬ

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅਤੇ ਸੱਕਤਰੇਤ ਆਫਿਸਰਜ਼ ਐਸੋਸੀਏਸ਼ਨ ਵੱਲੋਂ ਨਵੇਂ ਚੁਣੇ ਗਏ ਪਰਸਨਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੂੰ ਫੁੱਲਾਂ ਦਾ ਗੁਲਦਸਤਾ ਦੇਕੇ ਮੁਬਾਰਕਾਂ ਦਿੱਤੀਆਂ

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅਤੇ ਸੱਕਤਰੇਤ ਆਫਿਸਰਜ਼ ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਨਵੇਂ ਚੁਣੇ ਗਏ ਪਰਸਨਲ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੂੰ ਫੁੱਲਾਂ ਦਾ ਗੁਲਦਸਤਾ ਦੇਕੇ ਮੁਬਾਰਕਾਂ ਦਿੱਤੀਆਂ ਗਈਆਂ । ਸੱਕਤਰੇਤ ਦੀਆਂ ਸਮੂਹ ਮੁਲਾਜ਼ਮ ਜੱਥੇਬੰਦੀਆਂ ਨੂੰ ਇੱਕਜੁੱਟ ਹੋ ਕਿ ਲੰਬਿਤ ਪਈਆਂ ਮੰਗਾਂ ਤੇ ਕਾਰਵਾਈ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ‌ਅਤੇ ਇਸ ਮੌਕੇ ਤੇ ਪਰਮਦੀਪ ਭਬਾਤ, ਮਨਜੀਤ ਰੰਧਾਵਾ, ਭੁਪਿੰਦਰ ਝੱਜ,ਹਰਦੀਪ ਵੜੈਚ,ਹਰਦੀਪ ਬਠਲਾਣਾ, ਸੁਖਚੈਨ ਖਹਿਰਾ, ਜਸਪ੍ਰੀਤ ਰੰਧਾਵਾ, ਸੁਸ਼ੀਲ ਕੁਮਾਰ, ਇੰਦਰਪਾਲ ਭੰਗੂ,ਸਾਹੀਲ ਸ਼ਰਮਾ, ਅਕਵਿੰਦਰ ਸਿੰਘ ਆਦਿ ਹਾਜ਼ਰ ਸਨ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!