ਪੰਜਾਬ

ਐਡਵੋਕੇਟ ਜਰਨਲ ਦਾ ਅਸਤੀਫ਼ਾ ਮਨਜ਼ੂਰ, ਕੱਲ੍ਹ ਹੋਵੇਗੀ ਨਵੇਂ ਐਡਵੋਕੇਟ ਦੀ ਨਿਯੁਕਤੀ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਵਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੱਲ੍ਹ ਨੂੰ ਨਵਾਂ ਐਡਵੋਕੇਟ ਜਰਨਲ ਲੱਗਾ ਦਿੱਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!