ਪੰਜਾਬ
CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮੰਗਿਆ ਸਮਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਦਿਆਂ ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਮੰਗਿਆ ਹੈ।