ਪੰਜਾਬ
ਪੰਜਾਬ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ…
ਪੰਜਾਬ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ
ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ…ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ ਵੀ ਦੂਰ ਹੋਵੇਗੀ…
ਅਸੀਂ ਪੰਜਾਬ ‘ਚ ਵਪਾਰ ਨੂੰ ਹੁਲਾਰਾ ਦੇਣ ਲਈ ਵਚਨਬੱਧ ਹਾਂ…