ਪੰਜਾਬ

*ਬੱਗਾ ਮਾਮਲਾ: ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਦਾ ਪ੍ਰਦਰਸ਼ਨ , ਮਨਜਿੰਦਰ ਸਿਰਸਾ ਨੂੰ ਹਿਰਾਸਤ ਵਿੱਚ ਲਿਆ*

ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫ਼ਤਾਰੀ ਦਾ ਮਾਮਲਾ ਭਖਿਆ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।  ਭਾਜਪਾ ਨੇਤਾਵਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਪਗੜੀ ਦਾ ਅਪਮਾਨ ਬਰਦਾਸਤ ਨਹੀਂ ਕੀਤਾ ਜਾਵੇਗਾ ।  ਬੱਗਾ ਮਾਮਲੇ ਤੇ ਭਾਜਪਾ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ।ਇਸ ਮੌਕੇ ਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਸਮੇਤ ਹੋਰ ਕਈ ਨੇਤਾਵਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ । ਕੱਲ੍ਹ ਪੰਜਾਬ ਪੁਲਿਸ ਨੇ ਬੱਗਾ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਦਿੱਲੀ ਪੁਲਿਸ ਉਸ ਨੂੰ ਵਾਪਸ ਲੈ ਗਈ ਸੀ । 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!