ਪੰਜਾਬ

ਮੁੱਖ ਮੰਤਰੀ ਹੋਏ ਸਖ਼ਤ, ਪੀ ਸੀ ਐਸ ਅਧਿਕਾਰੀਆਂ ਨੁੰ ਸਖ਼ਤ ਚਿਤਾਵਨੀ, 2 ਵਜੇ ਤੱਕ ਡਿਊਟੀ ਤੇ ਹਾਜਰ ਨਹੀ ਹੋਏ ਤਾਂ ਹੋਵੇਗੀ ਵੱਡੀ ਕਾਰਵਾਈ

ਮੁੱਖ ਮੰਤਰੀ ਨੇ ਕੀਤਾ ਸਾਫ ਭਰਿਸ਼ਟਾਚਾਰ ਬਰਦਾਸ਼ਤ ਨਹੀਂ ਹੋਵੇਗਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖਤ ਰੁਖ ਅਪਣਾਉਂਦੇ ਹੋਏ ਪੀਸੀਐਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਹੜਤਾਲ ਤੇ ਗਏ ਅਧਿਕਾਰੀਆਂ ਨੇ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਨਹੀਂ ਕੀਤੀ ਤਾਂ ਉਨ੍ਹਾਂ ਨੂੰ ਸਸਪੈਂਡ ਕੀਤਾ ਜਾਵੇਗਾ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਭਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!