ਪੰਜਾਬ

ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਸਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚ ਗੁਰੂ ਚਰਨਾਂ ‘ਚ ਭਰੀ ਹਾਜ਼ਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ  ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦੇ ਹੋਏ, ਪਰਿਵਾਰ ਸਮੇਤ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚ ਗੁਰੂ ਚਰਨਾਂ ‘ਚ ਹਾਜ਼ਰੀ ਭਰੀ। ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ, ਗੁਰੂ ਚਰਨਾਂ ‘ਚ ਸਾਰੀ ਕੌਮ ਤੇ ਪੰਜਾਬ ਦੀ ਚੜ੍ਹਦੀਕਲਾ ਦੇ ਨਾਲ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Amid the ongoing Martyrdom week, reached the land of martyrs, Sri Fatehgarh Sahib, with family, to pay obeisance at the holy shrine. While remembering the unparalleled and supreme sacrifice for the religion, paid homage to sahibzaada Baba Zorawar Singh Ji, Baba Fateh Singh Ji and Mata Gujri Ji. Prayed for Punjab’s prosperity and everyone’s welfare.

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!