ਪੰਜਾਬ

ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ

ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਕੀਤਾ ਗਿਆ ਹੈ ਪੈਟਰੋਲ ਦੀਆਂ ਕੀਮਤਾਂ ਚ 61 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਚ 92 ਪੈਸੇ ਦਾ ਵਾਧਾ ਕੀਤਾ ਗਿਆ ਹੈ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਤੇ ਵੇਟ ਵਾਧਾ ਦਿਤਾ ਹੈ ਇਸ ਦਾ ਖੁਲਾਸ਼ਾ ਪੰਜਾਬ ਦੇ ਵਿੱਤ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਹੈ ਉਨ੍ਹਾਂ ਕਿਹਾ ਡੀਜ਼ਲ ਤੋਂ ਹੁਣ 350 ਕਰੋੜ ਅਤੇ ਪੈਟਰੋਲ ਤੋਂ 150 ਕਰੋੜ ਦੀ ਜ਼ਿਆਦਾ ਆਮਦਨ ਹੋਵਗੀ
ਚੀਮਾ ਨੇ ਕਿਹਾ ਕਿ ਹਲੇ ਵੀ ਜਾਂਦੀਆਂ ਕੀਮਤਾਂ ਹਰਿਆਣਾ , ਹਿਮਾਚਲ ਅਤੇ ਰਾਜਸਥਾਨ ਤੋਂ ਘੱਟ ਹਨ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!