ਪੰਜਾਬ

*ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ, ਪੰਜਾਬ ਦੇ ਮੁੱਦਿਆਂ ‘ਤੇ ਚਰਚਾ*

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਨਿੱਘੀ ਮੁਲਾਕਾਤ ਕੀਤੀ।


ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਰਾਜ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!