ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਜੂਨ ਤੇ 20 ਜੂਨ ਨੂੰ :ਭਗਵੰਤ ਮਾਨ

*ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ ਨੂੰ ਸੱਦਣ ਦੀ ਪ੍ਰਵਾਨਗੀ* *ਮਾਨਸਾ, 10 ਜੂਨ* ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ, 2023 ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ … Continue reading ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਜੂਨ ਤੇ 20 ਜੂਨ ਨੂੰ :ਭਗਵੰਤ ਮਾਨ