ਪੰਜਾਬ

ਰਾਜਾ ਵੜਿੰਗ ਦਾ ਅਮ੍ਰਿਤਪਾਲ ਤੇ ਤਿੱਖਾ ਹਮਲਾ , ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ : ਰਾਜਾ ਵੜਿੰਗ

ਸਮੂਹ ਪੰਜਾਬੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਮ੍ਰਿਤਪਾਲ ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਹੈ ਕਿ ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ। ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਿਸ ਆਪਣਾ ਕੰਮ ਕਰ ਰਹੀ ਹੈ। ਸਮੂਹ ਪੰਜਾਬੀਆਂ ਨੂੰ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖੋ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!