ਪੰਜਾਬ

*ਆਦਮਪੁਰ ਹਵਾਈ ਅੱਡੇ ‘ਤੇ ਰਾਜੇਸ਼ ਬਾਘਾ ਜਨਰਲ ਸਕੱਤਰ ਭਾਜਪਾ ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਸਵਾਗਤ *

ਆਦਮਪੁਰ ਹਵਾਈ ਅੱਡੇ ‘ਤੇ ਰਾਜੇਸ਼ ਬਾਘਾ ਜਨਰਲ ਸਕੱਤਰ ਭਾਜਪਾ ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ | ਇਸ ਮੌਕੇ ਗੌਰਵ ਯਾਦਵ ਡੀਜੀਪੀ ਪੰਜਾਬ ਅਤੇ ਸਵਪਨ ਸ਼ਰਮਾ ਐਸਐਸਪੀ ਜਲੰਧਰ ਵੀ ਮੌਜੂਦ ਸਨ। ਰਾਜੇਸ਼ ਬਾਘਾ ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!