ਪੰਜਾਬ

ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਰਾਜੇਸ਼ ਬਾਘਾ ਮੀਤ ਪ੍ਰਧਾਨ ਪੰਜਾਬ ਭਾਜਪਾ  ਨੂੰ ਵੱਡੀ ਜ਼ਿੰਮੇਵਾਰੀ ਸੌਂਪੀ

ਚੰਡੀਗੜ੍ਹ: 19 ਅਕਤੂਬਰ 2023 () ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਅਤੇ ਰਾਸ਼ਟਰੀ ਸੰਗਠਨ ਮੰਤਰੀ  ਬੀ.ਐੱਲ. ਸੰਤੋਸ਼ ਜੀ ਦੀ ਰਹਿਨੁਮਾਈ ਹੇਠ ਆਉਣ ਵਾਲੀਆਂ ਪੰਜ ਰਾਜਾਂ ਦੀਆਂ ਚੋਣਾਂ ਲਈ ਰਾਜਸਥਾਨ ਦੇ ਜਿਲ੍ਹਾ ਸ਼੍ਰੀਗੰਗਾਨਗਰ ਦੇ ਵਿਧਾਨ ਸਭਾ ਰਾਏਸਿੰਘਨਗਰ, ਵਿਖੇ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ  (ਐਸ.ਸੀ.ਕਮਿਸ਼ਨ) ਪੰਜਾਬ ਤੇ ਸੂਬਾ ਮੀਤ ਪ੍ਰਧਾਨ ਭਾਜਪਾ ਪੰਜਾਬ  ਦੀ ਡਿਊਟੀ ਲਗਾਈ ਗਈ ਹੈ।ਰਾਜੇਸ ਬਾਘਾ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜੇ ਰਾਜਾਂ ਵਿੱਚ ਭਾਜਪਾ ਦੀਆਂ ਹੀ ਸਰਕਾਰਾਂ ਬਣਨਗੀਆਂ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!