ਪੰਜਾਬ

*ਗੋਲਡੀ ਬਰਾੜ ਨੂੰ ਕੈਲੀਫ਼ੋਰਨੀਆ ਚ ਹਿਰਾਸਤ ਲਿਆ , ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੁਸ਼ਟੀ*

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿਚ ਹਿਰਾਸਤ ਵਿਚ ਲਿਆ ਗਿਆ ਹੈ । ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫ਼ੋਰਨੀਆ ਚ ਹਿਰਾਸਤ ਲਿਆ ਗਏ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲੈਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਸਵੇਰ ਦੀ ਖ਼ਬਰ ਹੈ ਜੋ ਕਿ ਤਸਦੀਕ ਖ਼ਬਰ ਹੈ ਗੋਲਡੀ ਬਰਾੜ ਨੂੰ ਅਮਰੀਕਾ ਵਿਚ ਹਿਰਾਸਤ ਵਿਚ ਲਿਆ ਗਏ ਹੈ । ਮੁੱਖ ਮੰਤਰੀ ਨੇ ਕਿਹਾ ਹੈ ਕਿ ਮੈਂ ਇਕ ਗੱਲ ਦੀ ਤਸਦੀਕ ਕਰਦਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਿਆ ਗਿਆ ਹੈ ।

 

ਮੁੱਖ ਮੰਤਰੀ ਨੇ ਕਿਹਾ ਕਿ ਮੈਂ ਰਾਜ ਦੇ ਮੁਖੀ ਹੋਣ ਦੇ ਨਾਤੇ ਤਸਦੀਕ ਕਰਦਾ ਹਾਂ ਕਿ ਗੋਲਡੀ ਬਰਾੜ ਹਿਰਾਸਤ ਵਿਚ ਲੈ ਲਿਆ ਗਿਆ ਹੈ । ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗ੍ਰਹਿ ਮੰਤਰਾਲੇ ਨੂੰ ਅਪੀਲ ਕਰਕੇ ਰੇਡ ਕਾਰਨਰ ਨੋਟਿਸ ਜਾਰੀ ਕਰਵਾਇਆ ਸੀ । ਉਨ੍ਹਾਂ ਕਿਹਾ ਕਿ ਜਲਦ ਹੀ ਗੋਲਡੀ ਬਰਾੜ ਨੂੰ ਪੰਜਾਬ ਲੈ ਕੇ ਆਉਂਣ ਦੀ ਕੋਸ਼ਿਸ਼ ਕੀਤੀ ਜਾਵੇਗੀ । ਜਲਦ ਗੋਲਡੀ ਬਰਾੜ ਨੂੰ ਵਾਪਸ ਲਿਆਂਦਾ ਜਾਵੇਗਾ । ਗੋਲਡੀ ਬਰਾੜ ਦੇ ਖਿਲਾਫ ਕਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜਲਦੀ ਗੈਂਗਸਟਰ ਕਲਚਰ ਖਤਮ ਕੀਤਾ ਜਾਵੇਗਾ ।  

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!