ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ 14 ਸਤੰਬਰ ਦਿਨ ਵੀਰਵਾਰ ਨੂੰ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਿਲਾ ਸੁਣਨਗੇ 

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਰਾਜਸਥਾਨ ਕਾਂਗਰਸ ਦੇ ਪ੍ਰਭਾਰੀ  ਸੁਖਜਿੰਦਰ ਸਿੰਘ ਰੰਧਾਵਾ 14 ਸਤੰਬਰ ਦਿਨ ਵੀਰਵਾਰ ਨੂੰ ਮੇਰਾ ਹਲਕਾ  ਮੇਰਾ ਪਰਿਵਾਰ  ਪ੍ਰੋਗਰਾਮ ਤਹਿਤ  ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਿੰਡ ਧਾਰੋਵਾਲੀ ਵਿਖੇ ਸੁਣਨਗੇ ਅਤੇ ਹਲਕੇ ਦੇ ਵੋਟਰਾਂ ਨਾਲ ਆਗਾਮੀ ਲੋਕ ਸਭਾ ਚੌਣਾ ਸੰਬੰਧੀ ਵਿਚਾਰ ਵਿਟਾਂਡਰਾ ਕਰਨਗੇ । ਇਹ ਜਾਣਕਾਰੀ  ਸੁਖਜਿੰਦਰ ਸਿੰਘ ਰੰਧਾਵਾ ਦੇ ਨਜਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਪੱਤਰਕਾਰਾ ਨੂੰ ਦਿਤੀ। 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!