ਪੰਜਾਬ
ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਰਾਹਤ ,ਸਟੈਂਪ ਡਿਊਟੀ ਤੇ ਫ਼ੀਸ ਵਿੱਚ ਕਟੌਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਲੋਂ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰ ਦਿੱਤੀ ਹੈ । ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸੰਕਰ ਜਿਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨਾਲ ਇਹ ਖ਼ਬਰ ਸਾਂਝੀ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 1 ਮਾਰਚ ਤੋਂ 31 ਮਾਰਚ 2023 ਤੱਕ ਕਿਸੇ ਵੀ ਤਰ੍ਹਾਂ ਦੀ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਸਟੈਂਪ ਡਿਊਟੀ ਤੇ ਫ਼ੀਸ ਵਿੱਚ ਕੁੱਲ 2.25 ਫੀਸਦੀ ਦੀ ਕਟੌਤੀ ਕਰ ਦਿੱਤੀ ਹੈ।