ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਨਗਰ ਸੁਧਾਰ ਟਰੱਸਟ ਭੰਗ ਕਰ ਦਿੱਤੇ ਹਨ ਅਤੇ ਇਹਨਾਂ ਦਾ ਚਾਰਜ ਡਿਪਟੀ ਕਮਿਸ਼ਨਰ ਨੂੰ ਦੇ ਦਿੱਤਾ ਹੈ