ਪੰਜਾਬ

ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ NATIONAL FLAG

ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ NATIONAL FLAG  ਲਹਿਰਾਉਣਗੇ।
ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ  ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

SANDHWAN WILL HOIST THE NATIONAL FLAG AT RUPNAGAR ON THE OCCASION OF REPUBLIC DAY

Chandigarh, January 11: Punjab Vidhan Sabha Speaker. Kultar Singh Sandhwan will hoist the national flag on January 26, 2024 at Rupnagar on the occasion of Republic Day.

The spokesperson of the Punjab government, while giving this information, said that according to the change made in the earlier program, Punjab Vidhan Sabha Speaker S. Kultar Singh Sandhwan will  hoisting ceremony at Rupnagar instead of Bathinda on the occasion of Republic Day.

The spokesperson Further stated that according to the revised program, Minister of Power and Public Works Punjab S. Harbhajan Singh ETO now the national flag will be hoisted at Bathinda Instead of Rupnagar.

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!