ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਪੇਸ਼ ਕਰਨ ਲੱਗੇ Confidence Motion, ਵਿਰੋਧੀ ਧਿਰ ਵਲੋਂ ਹੰਗਾਮਾ, ਸਪੀਕਰ ਵਲੋਂ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋ ਭਰੋਸ਼ਗੀ ਦਾ ਮਤਾ ਪੇਸ਼ ਕਰਨ ਲੱਗੇ ਤਾਂ ਵਿਰੋਧੀ ਧਿਰ ਕਾਂਗਰਸ ਨੇ ਇਸ ਦਾ ਵਿਰੋਧ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸਰਕਾਰ ਸੰਵਿਧਾਨ ਅਨੁਸਾਰ ਇਹ ਮਤਾ ਨਹੀਂ ਲਿਆ ਸਕਦੀ ਹੈ। ਜਿਸ ਤੇ ਕਾਂਗਰਸ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਜਿਸ ਤੋਂ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ 15 ਮਿੰਟ ਲਈ ਮੁਲਤਵੀ ਕਰ ਦਿੱਤਾ।