ਪੰਜਾਬ ਸਰਕਾਰ ਨੇ 18 ਸਾਲ ਦੀ ਸੇਵਾ ਪੂਰੀ ਕਰ ਚੁੱਕੇ 10 ਪੀ ਸੀ ਐਸ ਅਧਿਕਾਰੀਆਂ ਨੂੰ ਤੈਨਾਤੀ ਦੌਰਾਨ ਵਿਸ਼ੇਸ਼ ਸਕੱਤਰ ਪੰਜਾਬ ਸਰਕਾਰ ਪਦਨਾਮ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ ।