ਪੰਜਾਬ
ਸੁਮੇਧ ਸਿੰਘ ਸੈਣੀ ਮਾਮਲੇ ਵਿੱਚ ਸੁਖਜਿੰਦਰ ਰੰਧਾਵਾ ਦਾ ਅਪਣੀ ਸਰਕਾਰ ਤੇ ਤਿੱਖਾ ਹਮਲਾ
ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਮਾਮਲੇ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦਾ ਅਪਣੀ ਸਰਕਾਰ ਤੇ ਤਿੱਖਾ ਹਮਲਾ ਬੋਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਵਿਜੀਲੈਂਸ ਮੁਖੀ, ਗ੍ਰਹਿ ਸਕੱਤਰ ਤੇ ਐਡਵੋਕੇਟ ਜਰਨਲ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ ।