ਪੰਜਾਬ

My Constituency, ਮੇਰੇ ਲੋਕ :ਸੁਖਜਿੰਦਰ ਰੰਧਾਵਾ ਨੇ ਸੁਣੀਆਂ ਲੋਕਾਂ ਦੀਆਂ ਸਿਕਾਇਤਾ

 ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ  My Constituency My People Mission ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਤੂਫਾਨੀ ਦੌਰੇ ਦੋਰਾਨ ਵੱਖ ਵੱਖ ਪਿੰਡਾਂ ਵਿਚ ਜਾ ਕਿ ਹਲਕੇ ਦੇ ਲੋਕਾਂ ਦੀਆਂ ਸਿਕਾਇਤਾ ਸੁਣੀਆਂ ।
#punjab congress#gurdaspur#news
 My Constituency My People Mission ਤਹਿਤ  ਸੁਖਜਿੰਦਰ ਸਿੰਘ ਰੰਧਾਵਾ ਨੇ ਮੌਕੇ ਤੇ ਹੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਹਨਾਂ ਦਾ ਨਿਪਟਾਰਾ ਕੀਤਾ ।  ਜਿਸ ਕਾਰਨ ਰੰਧਾਵਾ ਦੀ ਕਾਰਜ ਸੈਲੀ ਨੂੰ ਵੇਖ ਕਿ  ਵੱਖ ਵੱਖ ਪਿੰਡਾਂ ਦੇ ਲੋਕਾਂ  ਵਿਚ ਖੁਸੀ਼ ਪਾਈ ਗ‌ਈ ।  ਇਸ ਮੌਕੇ ਤੇ ਰੰਧਾਵਾ  ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਚਾਇਤੀ  ਅਤੇ ਡੇਰਾ ਬਾਬਾ ਨਾਨਕ ਨਗਰ ਕੌਂਸਿਲ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉ ਤਾਂ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਾਏ ਜਾ ਸਕਣ  । ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਡੇਰਾ ਬਾਬਾ ਨਾਨਕ ਨੇ ਬਜ਼ੁਰਗਾਂ ਦਾ ਹਾਲ ਚਾਲ ਪੁੱਛਿਆ ਹੈ ।  ਉਨ੍ਹਾਂ ਦੀਆਂ ਤਕਲੀਫ਼ ਬਾਰੇ ਪੁੱਛਿਆ ਹੈ ।  ਰੰਧਾਵਾ ਅਕਸਰ ਆਪਣੇ ਹਲਕੇ ਦੇ ਲੋਕਾਂ ਚ ਵਿਚਰਦੇ ਰਹਿੰਦੇ ਹੈ
  ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਪੀ ਪੀ ਸੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ ਬਲਾਕ ਡੇਰਾ ਬਾਬਾ ਨਾਨਕ ਕਾਂਗਰਸ ਦੇ ਪ੍ਰਧਾਨ ਤੇਜਵੰਤ ਸਿੰਘ ਮਾਲੇਵਾਲ ਬਲਾਕ ਕਲਾਨੌਰ ਦੇ ਬਲਾਕ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ ਪੀ ਏ ਮਨਿਦਰ ਸਿੰਘ ਖਹਿਰਾ ਆਦਿ ਆਗੂ ਹਾਜ਼ਰ ਸੰਨ ਮੀਡੀਆ ਨੂੰ ਇਹ ਜਾਣਕਾਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!