ਪੰਜਾਬ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵਲੋਂ ਸਕੱਤਰੇਤ 2 ਵਿਚ ਅਚਾਨਕ ਚੈਕਿੰਗ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਵਲੋਂ ਸਕੱਤਰੇਤ 2 ਵਿਚ ਲੋਕ ਨਿਰਮਾਣ ਵਿਭਾਗ ਦੀ ਬ੍ਰਾਂਚ ਦੀ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ । ਮੰਤਰੀ ਵਲੋਂ ਬ੍ਰਾਚਾਂ ਵਿਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ ।