ਪੰਜਾਬ

ਮਾਣਯੋਗ ਰਾਜਪਾਲ ਸਾਹਬ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ : CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮੋੜਵਾਂ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਤੁਹਾਡੀ ਮੰਗ ਅਨੁਸਾਰ ਲਓ ਵੀਡੀਓ ਸਬੂਤ ..ਪਹਿਲਾਂ ਤੁਸੀਂ My Government ਕਿਹਾ ਫੇਰ ਵਿਰੋਧੀ ਧਿਰ ਦੇ ਕਹਿਣ ਤੇ ਤੁਸੀਂ ਸਿਰਫ Government ਕਹਿਣ ਲੱਗ ਪਏ..ਜਦ ਮੈਂ ਤੁਹਾਨੂੰ ਸੁਪਰੀਮ ਕੋਰਟ ਦੇ ਆਦੇਸ਼ ਬਾਰੇ ਦੱਸਿਆ ਕਿ ਜੋ ਲਿਖਿਆ ਹੈ ਓਹੀ ਬੋਲਣਾ ਪਵੇਗਾ ਤਾਂ ਤੁਸੀ ਮੈਨੂੰ ਸਹੀ ਠਹਿਰਾਉਂਦੇ ਹੋਏ MY Government ਕਹਿਣ ਲੱਗੇ..ਰਾਜਪਾਲ ਸਾਹਬ ਮੈਂ ਤੱਥਾਂ ਤੋਂ ਬਿਨਾ ਨਹੀਂ ਬੋਲਦਾ..

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!