ਪੰਜਾਬ

ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ 11 ਜੁਲਾਈ ਨੂੰ ਅਹੁਦਾ ਸੰਭਾਲਣਗੇ

 

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਗ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ 11 ਜੁਲਾਈ ਦਿਨ ਮੰਗਲਵਾਰ, 2023 ਨੂੰ ਸਵੇਰੇ 11:00 ਵਜੇ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਣਗੇ। ਇਸ ਪ੍ਰੋਗਰਾਮ ਵਿੱਚ ਵਿਜੇ ਰੂਪਾਨੀ, ਇੰਚਾਰਜ ਭਾਜਪਾ ਪੰਜਾਬ ਅਤੇ ਸਾਬਕਾ ਮੁੱਖ ਮੰਤਰੀ ਗੁਜਰਾਤ,  ਨਰੇਂਦਰ ਸਿੰਘ ਰੈਨਾ, ਰਾਸ਼ਟਰੀ ਸਕੱਤਰ ਅਤੇ ਸਹਿ-ਇੰਚਾਰਜ ਭਾਜਪਾ ਪੰਜਾਬ,  ਸੋਮ ਪ੍ਰਕਾਸ਼, ਰਾਜ ਮੰਤਰੀ, ਭਾਰਤ ਸਰਕਾਰ ਮੁੱਖ ਤੌਰ ‘ਤੇ ਹਾਜ਼ਰ ਹੋਣਗੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!