ਪੰਜਾਬ

ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਡਾਕਟਰ ਐਚ ਐਸ ਕਾਹਲੋਂ ਦਾ ਡਾਇਰੈਕਟਰ ਬਨਣ ਤੇ‌ ਕੀਤਾ ਨਿੱਘਾ ਸਵਾਗਤ –ਸੱਚਰ,ਮਹਾਜ਼ਨ 

ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਅਗਵਾਈ ਹੇਠ ਇਕ ਵਫ਼ਦ ਜਿਸ ਵਿਚ ਜਸਵਿੰਦਰ ਬੜੀ,ਰਾਜੀਵ ਮਲਹੋਤਰਾ,ਗੁਰਦੀਪ ਬਾਸੀ ਮੋਹਨ ਭੀਖੀ ਬਲਰਾਮ ਸਰਮਾਂ ਤੇ ਆਧਾਰਤ ਉਘੇ ਵੈਟਨੇਰੀਅਨ  ਡਾਕਟਰ ਹਰਬਿੰਦਰ ਸਿੰਘ ਕਾਹਲੋਂ ਦੇ ਡਾਇਰੈਕਟਰ ਪਸੂ ਪਾਲਣ ਵਿਭਾਗ ਬੱਨਣ ਤੇ ਉਹਨਾਂ ਦਾ ਨਿੱਘਾ ਸਵਾਗਤ ਕਰਕੇ ਉਹਨਾਂ ਨੂੰ ਵਿਭਾਗ ਦੇ ਮਾਣਮੱਤੇ ਅਹੁਦੇ ਤੇ ਨਿਯੁਕਤ ਹੋਣ ਤੇ ਵਧਾਈਆਂ ਦਿਤੀਆਂ ਸੱਚਰ ਅਤੇ ਮਹਾਜ਼ਨ ਨੇ ਡਾਕਟਰ ਕਾਹਲੋਂ ਦੇ ਡਾਇਰੈਕਟਰ ਪਸੂ ਪਾਲਣ ਵਿਭਾਗ ਬਨਣ ਤੇ ਕੈਬਨਿਟ ਮੰਤਰੀ ਪਸੂ ਪਾਲਣ ਵਿਭਾਗ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ ਦਾ ਹਾਰਦਿਕ ਧੰਨਵਾਦ ਕੀਤਾ ਜਿਹਨਾ ਨੇ ਇਕ ਕਾਬਲ ਅਫ਼ਸਰ ਨੂੰ ਇਸ ਅਹੁਦੇ ਤੇ ਨਿਯੁਕਤ ਕੀਤਾ ਹੈ  ਸੱਚਰ ਅਤੇ ਮਹਾਜ਼ਨ ਨੇ ਆਸ ਪ੍ਰਗਟਾਈ ਕਿ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਮਸਲੇ ਡਾਕਟਰ ਕਾਹਲੋਂ ਦੇ ਡਾਇਰੈਕਟਰ ਬਨਣ ਤੇ ਪਹਿਲ ਦੇ ਆਧਾਰ ਤੇ ਹੱਲ ਹੋਣਗੇ ਮੀਡੀਆ ਨੂੰ ਇਹ ਜਾਣਕਾਰੀ ਐਸੋਸੀਏਸ਼ਨ ਦੇ ਸੂਬਾਈ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!