ਪੰਜਾਬ
*ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਭਾਜਪਾ ਦੀ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ*
*ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰਾ ਬਣਾਇਆ*
ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਜੈ ਵੀਰ ਸ਼ੇਰਗਿੱਲ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨੇ ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਨੂੰ ਭਾਜਪਾ ਦੀ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ, ਜਦਕਿ ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰਾ ਬਣਾਇਆ ਗਿਆ ਹੈ।