ਪੰਜਾਬਮੰਤਰੀ ਮੰਡਲ ਦੇ ਫੈਸਲੇ
ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ
ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ
ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ….ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ…ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ… ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ…ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ… ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਹੋਇਆ… ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ