ਪੰਜਾਬ

ਆਇਆ ਸੀ ਸਰਕਾਰੀ ਕਰਮਚਾਰੀ ਅੱਗ ਬਝਾਉਣ ,ਉਲਟਾ ਉਸ ਤੋਂ ਕਿਸਾਨਾਂ ਨੇ ਪਰਾਲ਼ੀ ਨੂੰ ਲਗਵਾਈ ਅੱਗ

ਮੁੱਖ ਮੰਤਰੀ ਵਲੋਂ ਪਰਚਾ ਦਰਜ ਕਰਨ ਦੇ ਹੁਕਮ

 

.ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ…ਪਰਚਾ ਦਰਜ ਹੋਣ ਲੱਗਾ ਹੈ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!