ਪੰਜਾਬ

ਜੀ-20 ਦੇ ਅੰਮ੍ਰਿਤਸਰ ਵਿਖੇ ਹੋਣ ਵਾਲੇ ਕਾਰਜ ਸੈਸ਼ਨ ਨੂੰ ਰੱਦ ਕਰਨ ਦੀਆਂ ਖਬਰਾਂ ਗੁੰਮਰਾਹਕੁੰਨ, ਬੇਬੁਨਿਆਦ ਅਤੇ ਤਰਕਹੀਣ : ਪੰਜਾਬ ਸਰਕਾਰ

ਪਹਿਲਾਂ ਦੇ ਪ੍ਰੋਗਰਾਮ ਅਨੁਸਾਰ ਪਵਿੱਤਰ ਸ਼ਹਿਰ ਵਿੱਚ ਹੋਵੇਗਾ ਜੀ-20

ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਹੈ ਕਿ ਜੀ-20 ਦੇ ਅੰਮ੍ਰਿਤਸਰ ਵਿਖੇ ਹੋਣ ਵਾਲੇ ਕਾਰਜ ਸੈਸ਼ਨ ਨੂੰ ਰੱਦ ਕਰਨ ਦੀਆਂ ਖਬਰਾਂ ਗੁੰਮਰਾਹਕੁੰਨ, ਬੇਬੁਨਿਆਦ ਅਤੇ ਤਰਕਹੀਣ ਹਨ। ਇਹ ਸਿਖਰ ਸੰਮੇਲਨ 15 ਤੋਂ 20 ਮਾਰਚ ਤੱਕ ਪਹਿਲਾਂ ਦੇ ਪ੍ਰੋਗਰਾਮ ਅਨੁਸਾਰ ਪਵਿੱਤਰ ਸ਼ਹਿਰ ਵਿੱਚ ਹੋਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!