ਪੰਜਾਬ
ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਂਣ ਦੀ ਪਟੀਸ਼ਨ ਖਾਰਿਜ
ਦਿੱਲੀ ਹਾਈਕੋਰਟ ਵਲੋਂ ਆਪ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਂਣ ਦੀ ਪਟੀਸ਼ਨ ਖਾਰਿਜ ਕਰ ਦਿੱਤੀ ਹੈ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਕੋਈ ਨਿਯਮ ਦੱਸੋ ਜਿਸ ਵਿਚ ਲਿਖਿਆ ਹੈ ਕਿ ਮੁੱਖ ਮੰਤਰੀ ਨੇ ਹਟਾਇਆ ਜਾਣਾ ਚਾਹੀਦਾ ਹੈ ਕੋਰਟ ਨੇ ਕਿਹਾ ਕਿ ਇਹ ਮਾਮਲਾ LG ਜਾ ਕੇਂਦਰ ਸਰਕਾਰ ਦਾ ਹੈ ਹਾਈਕੋਰਟ ਨੇ ਕਿਹਾ ਕਿ ਇਹ ਰਾਜਨੀਤਿਕ ਮਾਮਲਾ ਹੈ ਕਿ ਇਸ ਲਈ ਅਸੀਂ ਕੁਝ ਨਹੀਂ ਕਰ ਸਕਦੇ ਇਹ ਮਾਮਲਾ ਕਾਰਜਪਾਲਿਕਾ ਦਾ ਹੈ