ਪੰਜਾਬ

ਖੇਤੀਬਾੜੀ ਮੰਤਰੀ ਖੁਡੀਆਂ ਵੱਲੋਂ ਅਚਨਚੇਤ ਮੱਛੀ ਪੂੰਗ ਫਾਰਮ ਪਟਿਆਲਾ ਦੀ ਚੈਕਿੰਗ 

 ਪੰਜਾਬ ਦੇ ਖੇਤੀਬਾੜੀ ਪਸੂ਼ ਪਾਲਣ ਵਿਭਾਗ ਮੱਛੀ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ  ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ  ਵੱਲੋਂ ਅੱਜ ਅਚਨਚੇਤ ਮੱਛੀ ਪੂੰਗ ਫਾਰਮ ਪਟਿਆਲਾ  ਦਾ ਦੌਰਾ ਕਰਕੇ  ਚੈਕਿੰਗ ਕੀਤੀ ਗ‌ਈ ਉਹਨਾਂ ਨਾਲ ਵਿਧਾਇਕ ਜਲਾਲਾਬਾਦ ਜਗਦੀਪ ਗੋਲਡੀ ਅਤੇ ਮੱਛੀ ਫਾਰਮ ਵਿਭਾਗ ਦੇ ਅਧਿਕਾਰੀ ਮੌਜੂਦ ਸਨ ।
ਮੱਛੀ ਪੂੰਗ ਫਾਰਮ ਪਟਿਆਲਾ ਦੀ ਚੈਕਿੰਗ 
ਪੰਜਾਬ ਦੇ ਖੇਤੀਬਾੜੀ ਪਸੂ਼ ਪਾਲਣ ਵਿਭਾਗ ਮੱਛੀ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ ਵੱਲੋਂ ਅੱਜ ਅਚਨਚੇਤ ਮੱਛੀ ਪੂੰਗ ਫਾਰਮ ਪਟਿਆਲਾ ਦਾ ਦੌਰਾ ਕਰਕੇ ਚੈਕਿੰਗ ਕੀਤੀ
ਅਚਨਚੇਤ ਮੱਛੀ ਪੂੰਗ ਫਾਰਮ ਪਟਿਆਲਾ ਦੀ ਚੈਕਿੰਗ ਮੌਕੇ ਖੇਤੀਬਾੜੀ ਪਸੂ਼ ਪਾਲਣ ਵਿਭਾਗ ਮੱਛੀ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ  ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ  ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਚੱਕਰ,ਚੋ, ਨਿਕਲ ਕੇ ਸਹਾਇਕ ਧੰਦੇ ਅਪਣਾਉਣ ਤੇ ਜੋ਼ਰ ਦਿਤਾ ਉਹਨਾਂ ਨਾਲ ਹੀ ਮੱਛੀ ਪਾਲਣ,ਬੱਕਰੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਨੂੰ  ਆਰਥਿਕ ਤੌਰ ਤੇ ਮਜ਼ਬੂਤ ਕਰਨ ਲ‌ਈ ਅਜਿਹੇ ਧੰਦੇ ਸਾਰਥਕ ਸਾਬਤ ਹੁੰਦੇ ਹਨ ।
ਅਚਨਚੇਤ ਮੱਛੀ ਪੂੰਗ ਫਾਰਮ ਪਟਿਆਲਾ ਦੀ ਚੈਕਿੰਗ ਮੌਕੇ ਖੇਤੀਬਾੜੀ ਪਸੂ਼ ਪਾਲਣ ਵਿਭਾਗ ਮੱਛੀ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ  ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ  ਨੇ ਕਿਹਾ ਕਿ ਵਿਭਾਗ ਵੱਲੋਂ ਸਹਾਇਕ ਧੰਦਿਆਂ ਲ‌ਈ ਮੁਫਤ ਟਰੇਨਿੰਗ ਵੀ ਦਿਤੀ ਜਾਂਦੀ ਹੈ  ਜਿਸ ਦਾ  ਪਸੂ਼ ਪਾਲਕਾਂ,ਕਿਸਾਨਾਂ,ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ  ਉਹਨਾਂ ਇਹ ਵੀ ਕਿਹਾ ਕਿ ਅਜਿਹੇ ਧੰਦੇ ਸੁ਼ਰੂ ਕਰਨ ਲ‌ਈ ਸਬਸਿਡੀ ਦੀ ਸਹੂਲਤ ਵੀ ਉਪਲਬੱਧ ਹੈ
ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਸੇ ਕਰਕੇ ਸੂਬੇ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਇਹ ਸਨਮਾਨ ਖੇਤੀਬਾੜੀ ਅਤੇ ਪੰਜਾਬ ਨਾਲ ਜੁੜਿਆ ਹੈ ਅਤੇ ਸੂਬਾ ਇਸ ਨੂੰ ਹਰ ਹਾਲਾਤ ਵਿੱਚ ਬਰਕਰਾਰ ਰੱਖੇਗਾ। ਉਨ੍ਹਾਂ ਅੱਗੇ ਕਿਹਾ ਕਿ ਹਾਟ-ਸਪਾਟ ਖੇਤਰਾਂ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਦੀ ਸਮਰੱਥਾ ਵਿੱਚ ਵਾਧਾ ਕਰਨ ਦੇ ਨਾਲ ਨਾਲ ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸਾਨਾਂ ਦੀ ਸਹਾਇਤਾ ਲਈ ਸਹਿਕਾਰੀ ਸਭਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!