ਪੰਜਾਬ
ਜਲੰਧਰ ਜਿਮਣੀ ਚੋਣ ਕਾਂਗਰਸ ਭਾਰੀ ਵੋਟਾ ਨਾਲ ਜਿਤੇਗੀ — ਤ੍ਰਿਪਤ ਰਾਜਿੰਦਰ ਬਾਜਵਾ
ਸਾਬਕਾ ਪੈਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਅਤੇ ਵਿਧਾਇਕ ਫਤਿਹਗੜ ਚੂੜੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੀ ਜਿਮਣੀ ਚੋਣ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਕਰਮਜੀਤ ਕੋਰ ਪਤਨੀ ਸਵਰਗੀ ਚੋਧਰੀ ਸੰਤੋਖ ਸਿੰਘ ਭਾਰੀ ਵੋਟਾਂ ਦੇ ਫਰਕ ਨਾਲ ਜਿਤੇਗੀ ਉਹ ਹਲਕਾ ਸਾਹਕੋਟ ਦੇ ਪਿੰਡਾ ਵਿਚ ਪਿਛਲੇ ਇਕ ਮਹੀਨੇ ਤੋਂ ਚੋਣ ਪ੍ਰਚਾਰ ਵਿਚ ਰੁਝੇ ਹੋਏ ਸੰਨ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਤੋਂ ਇਕ ਸਾਲ ਵਿਚ ਇਹਨੇ ਤੰਗ ਆ ਚੁਕੇ ਹਨ ਕਿ ਲੋਕ ਸਭਾ ਹਲਕਾ ਜਲੰਧਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਇਸ ਮੋਕੇ ਉਹਨਾ ਨਾਲ ਭੁਪਿੰਦਰ ਸਿੰਘ ਸੱਚਰ ਅਤੇ ਕਿਸ਼ਨ ਚੰਦਰ ਮਹਾਜ਼ਨ ਮੌਜੂਦ ਸਨ