ਪੰਜਾਬ

ਸਪੀਕਰ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢਣ ਦੇ ਹੁਕਮ

ਸਪੀਕਰ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢਣ ਦੇ ਹੁਕਮ

ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼ ਤੇ ਕਾਂਗਰਸ ਵਲੋਂ ਜਬਰਦਸਤ ਹੰਗਾਮਾ ਕੀਤਾ ਗਿਆ ਤੇ ਮੁੱਖ ਮੰਤਰੀ ਨੂੰ ਮਤਾ ਪੇਸ਼ ਨਹੀਂ ਕਰਨ ਦਿੱਤਾ। ਕਾਂਗਰਸ ਨੇ ਬੈਲ ਵਿੱਚ ਜਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸਪੀਕਰ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਨੇਮ ਕਰਦੇ ਹੋਏ ਸਦਨ ਤੋਂ ਬਾਹਰ ਕੱਢਣ ਦੇ ਮਾਰਸਾਲਾ ਨੂੰ ਹੁਕਮ ਦੇ ਦਿੱਤੇ। ਅਤੇ ਸਦਨ ਦੀ ਕਾਰਵਾਈ 10ਮਿੰਟ ਲਈ ਮੁਲਤਵੀ ਕਰ ਦਿੱਤੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!