ਪੰਜਾਬ

ਬਲਵਿੰਦਰ ਸਿੰਘ ਰੰਧਾਵਾ ਐਸੰਬਲੀ ਹਲਕਾ ਕਰਨਪੁਰ 3 ਜਿਲਾ ਗੰਗਾਨਗਰ  ਦੇ ਕਾਂਗਰਸ ਪਾਰਟੀ ਵੱਲੋਂ ਅਬਜਰਵਰ ਨਿਯੁਕਤ 

ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਪਾਰਟੀ ਦੇ ਇੰਚਾਰਜ  ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਿਲਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਨਾਲ ਸਬੰਧਤ ਕਾਂਗਰਸੀ ਆਗੂ ਬਲਵਿੰਦਰ ਸਿੰਘ ਰੰਧਾਵਾ ਨੂੰ ਕਰਨਪੁਰ 3 ਵਿਧਾਨ ਸਭਾ ਹਲਕਾ ਜਿਲਾ ਗੰਗਾਨਗਰ ਤੋਂ ਕਾਂਗਰਸ ਪਾਰਟੀ ਦਾ ਅਬਜਰਵਰ ਨਿਯੁਕਤ ਕੀਤਾ ਆਪਣੀ ਇਸ ਨਿਯੁਕਤੀ ਤੇ ਬਲਵਿੰਦਰ ਸਿੰਘ ਰੰਧਾਵਾ ਨੇ  ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਿੰਮੇਵਾਰੀ  ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ
ਬਲਵਿੰਦਰ  ਸਿੰਘ  ਰੰਧਾਵਾ ਦੀ ਨਿਯੁਕਤੀ ਤੇ  ਕਿਸ਼ਨ ਚੰਦਰ ਮਹਾਜ਼ਨ ਕਾਂਗਰਸੀ ਆਗੂ ਨੇ ਖੁਸੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਸਖ਼ਤ ਮਿਹਨਤ ਸਦਕਾ ਰਾਜਸਥਾਨ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਨਣ ਜਾ ਰਹੀ ਹੈ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!