ਪੰਜਾਬ

*ਪੰਜਾਬ ਪੁਲਿਸ ਦੇ ਏ ਆਈ ਜੀ ਆਸ਼ੀਸ਼ ਕਪੂਰ ਦੇ ਘਰ ‘ਤੇ ਵਿਜੀਲੈਂਸ ਦਾ ਛਾਪਾ*

ਪੰਜਾਬ ਪੁਲਿਸ ਦੇ AIG ਆਸ਼ੀਸ਼ ਕਪੂਰ ਦੇ ਘਰ ‘ਤੇ ਵਿਜੀਲੈਂਸ ਵਲੋਂ ਛਾਪਾ ਮਾਰਿਆ ਗਿਆ ਹੈ । ਇਸ ਸਮੇ ਆਸ਼ੀਸ਼ ਕਪੂਰ ਦੇ ਮੁਹਾਲੀ ਦੇ ਸੈਕਟਰ 88 ਵਾਲੇ ਘਰ ‘ਚ ਰੇਡ ਚੱਲ ਰਹੀ । ਵਿਜੀਲੈਂਸ ਵਲੋਂ ਆਮਦਨ ਨਾਲੋਂ ਵੱਧ ਜਾਇਦਾਦ ਮਾਮਲੇ ‘ਚ ਕਾਰਵਾਈ ਕੀਤੀ ਗਈ ਹੈ । ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਨੂੰ ਇਕ ਸ਼ਕਾਇਤ ਕੀਤੀ ਗਈ ਸੀ ਜਿਸ ਤੋਂ ਬਾਅਦ ਵਿਜੀਲੈਂਸ ਨੇ ਛਾਪਾ ਮਾਰਿਆ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!