ਪੰਜਾਬ

ਪੰਜਾਬ ਸਰਕਾਰ ਵਲੋਂ ਆਈ ਏ ਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਦੀ VRS ਰੱਦ

ਪਰਮਪਾਲ ਕੌਰ ਸਿੱਧੂ ਨੂੰ ਨੌਕਰੀ 'ਤੇ ਵਾਪਸ ਆਉਣ ਦੇ ਹੁਕਮ

ਪੰਜਾਬ ਸਰਕਾਰ ਨੇ ਆਈ ਏ ਐਸ ਅਧਿਕਾਰੀ ਪਰਮਪਾਲ ਕੌਰ ਦੀ VRS ਰੱਦ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਨੌਕਰੀ ਤੇ ਹਾਜਰ ਹੋਣ ਲਈ ਕਿਹਾ ਗਿਆ ਹੈ ਪਰਮਪਾਲ ਕੌਰ ਇਸ ਸਮੇ ਭਾਜਪਾ ਵਲੋਂ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਹੈ ਭਾਜਪਾ ਚ ਸ਼ਾਮਿਲ ਹੋਣ ਤੋਂ ਪਹਿਲਾ ਪਰਮਪਾਲ ਕੌਰ ਵਲੋਂ VRS ਮੰਗੀ ਗਈ ਸੀ VRS ਲਈ 81 ਸਾਲਾ ਮਾਂ ਦੀ ਬੀਮਾਰੀ ਦਾ ਹਵਾਲਾ ਦਿੱਤਾ ਗਿਆ ਸੀ ਪਰਮਪਾਲ ਕੌਰ ਇਸ ਸਮੇਂ ਚੋਣ ਪ੍ਰਚਾਰ ਕਰ ਰਹੀ ਹੈ
ਪੰਜਾਬ ਸਰਕਾਰ ਨੇ ਤੁਰੰਤ ਨੌਕਰੀ ‘ਤੇ ਵਾਪਸ ਆਉਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕੇ VRS ਲਈ ਦਿੱਤੀ ਗਈ ਜਾਣਕਾਰੀ ਗਲਤ ਸੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!