ਪੰਜਾਬ
ਮਨੀਸ਼ਾ ਗੁਲਾਟੀ ਮਾਮਲਾ : ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਤੈਅ ਨਿਯਮਾਂ ਅਨੁਸਾਰ ਹੁਕਮ ਪਾਸ ਕਰਨ ਦੀ ਤਜਵੀਜ਼ ਰੱਖੀ
ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਪੰਜਾਬ ਸਰਕਾਰ ਵੱਲੋਂ ਦਿੱਤੇ ਹੁਕਮਾਂ ਨੂੰ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ। ਅੱਜ ਪੰਜਾਬ ਸਰਕਾਰ ਨੇ ਇਸ ਸਬੰਧੀ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ। ਜਿਸ ਤੋਂ,ਬਾਅਦ ਹੁਣ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਦੇ ਮੁੱਦੇ ‘ਤੇ ਹਾਈਕੋਰਟ ‘ਚ ਪੰਜਾਬ ਸਰਕਾਰ ਨੇ ਤੈਅ ਨਿਯਮਾਂ ਅਨੁਸਾਰ ਨਵੇਂ ਸਿਰੇ ਤੋਂ ਹੁਕਮ ਪਾਸ ਕਰਨ ਦੀ ਤਜਵੀਜ਼ ਰੱਖੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਿਤੀ ਹੈ ।
\ ਮਨੀਸ਼ਾ ਗੁਲਾਟੀ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।