ਪੰਜਾਬ

ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ : ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਖਿਆ ਮੰਤਰੀ ਹਰਜੋਤ ਬੈਂਸ ਦੀ ਤਾਰੀਫ ਕਰਦੇ ਹੋਏ ਕਿਹਾ ਹੈ ਕਿ ਬਹੁਤ ਖੂਬ

ਪੰਜਾਬ ਦੇ ਸਕੂਲਾਂ ਦਾ ਤਸਵੀਰ ਬਦਲਣੀ ਸ਼ੁਰੂ ਹੋ ਗਈ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ..ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ..ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ.।


ਮੁੱਖ ਮੰਤਰੀ ਭਗਵੰਤ ਮਾਨ ਨੇ ਸਿਖਿਆ ਮੰਤਰੀ ਹਰਜੋਤ ਬੈਂਸ ਦੀ ਤਾਰੀਫ ਕਰਦੇ ਹੋਏ ਕਿਹਾ ਹੈ ਕਿ ਬਹੁਤ ਖੂਬ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!